ਚੰਡੀਗੜ੍ਹ :- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਰਾਜ ਦੀ ਵਿਧਾਨ ਸਭਾ ਦਾ ਅਗਲਾ ਸੈਸ਼ਨ 24 ਨਵੰਬਰ ਦੁਪਹਿਰ 1 ਵਜੇ ਸੱਦਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਬੈਠਕ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ, ਜਿੱਥੇ ਰਾਜ ਸਰਕਾਰ ਵੱਲੋਂ ਕਈ ਅਹਿਮ ਮੰਦੇ ਅਤੇ ਪ੍ਰਸ਼ਾਸਕੀ ਮਾਮਲੇ ਚਰਚਾ ਲਈ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।



