ਕਾਂਗੜਾ :- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਚਾਮੁੰਡਾ–ਧਰਮਸ਼ਾਲਾ ਸੜਕ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਭਾਗੀਕੇ ਦੇ ਚਾਰ ਸ਼ਰਧਾਲੂਆਂ ਦੀ ਜਾਨ ਗਈ ਅਤੇ ਲਗਭਗ 29 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ।