ਨਵੀਂ ਦਿੱਲੀ :- ਦਿੱਲੀ ਦੀ ਰਾਜਧਾਨੀ ਵਿੱਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਮੋਤੀ ਨਗਰ ਇਲਾਕੇ ਵਿੱਚ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਥਾਰ ਕਾਰ ਨੇ ਬਾਈਕ ਸਵਾਰ ਨੂੰ ਜ਼ੋਰਦਾਰ ਟੱਕਰ ਮਾਰੀ, ਜਿਸ ਨਾਲ ਬਾਈਕ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 40 ਸਾਲਾ ਬੇਚੂ ਲਾਲ ਵਜੋਂ ਹੋਈ ਹੈ।