ਫਿਰੋਜ਼ਪੁਰ :- ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ, ਗ੍ਰਿਫ਼ਤਾਰ ਸ਼ਖ਼ਸ ਦੇ ਪਾਕਿਸਤਾਨੀ ਨੈੱਟਵਰਕ ਨਾਲ ਸੰਬੰਧ ਹੋ ਸਕਦੇ ਹਨ। ਫਿਲਹਾਲ ਉਸ ਨਾਲ ਪੁੱਛਗਿੱਛ ਜਾਰੀ ਹੈ।