ਰਾਜਸਥਾਨ :- ਰਾਜਸਥਾਨ ਦੇ ਖੈਰਥਲ-ਤਿਜਾਰਾ ਜ਼ਿਲ੍ਹੇ ਦੇ ਕਿਸ਼ਨਗੜ੍ਹ ਬਾਸ ਇਲਾਕੇ ਦੀ ਆਦਰਸ਼ ਕਾਲੋਨੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਘਰ ਦੀ ਛੱਤ ‘ਤੇ ਰੱਖੇ ਨੀਲੇ ਪਲਾਸਟਿਕ ਦੇ ਡਰੱਮ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।
ਮ੍ਰਿਤਕ ਦੀ ਪਹਿਚਾਣ ਹੰਸਰਾਜ ਉਰਫ਼ ਸੂਰਜ ਵਜੋਂ