ਚੰਡੀਗੜ੍ਹ :- ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦਾ ਆਯੋਜਨ ਕਰੇਗੀ। ਇਹ ਸਮਾਗਮ 19 ਨਵੰਬਰ ਤੋਂ 25 ਨਵੰਬਰ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ।
135 ਅਸਥਾਨਾਂ ਵਿੱਚੋਂ ਸਭ ਤੋਂ ਵੱਧ 35 ਪਟਿਆਲੇ ਵਿੱਚ