ਨਵੀਂ ਦਿੱਲੀ :- ਵਿਰੋਧੀ ਗਠਜੋੜ ਇੰਡੀਆ ਬਲਾਕ ਨੇ ਅੱਜ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ ਨੂੰ ਵਿਰੋਧੀ ਧਿਰ ਵੱਲੋਂ ਉਮੀਦਵਾਰ ਚੁਣਿਆ ਗਿਆ ਹੈ। ਇਹ ਐਲਾਨ ਕਾਂਗਰਸ ਦੇ ਰਾਸ਼ਟਰੀ ਅਧਿਅਕਸ਼ ਮਲਿਕਾਰੁਜਨ ਖੜਗੇ ਨੇ ਮੀਟਿੰਗ ਤੋਂ ਬਾਅਦ ਕੀਤਾ।