ਬਠਿੰਡਾ :- ਬਠਿੰਡਾ ਦੇ ਪਿੰਡ ਪੱਕਾ ਕਲਾਂ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਸ਼ਖ਼ਸ ਨੇ ਆਪਣੀ ਪਤਨੀ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਦਰਦਨਾਕ ਘਟਨਾ ਪੂਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।