ਚੰਡੀਗੜ੍ਹ :- ਅੱਜ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਨਿਆਂਇਕ ਅਧਿਕਾਰੀ ਰਮੇਸ਼ ਕੁਮਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵਧੀਕ ਜੱਜ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਜਾਰੀ ਕੀਤੇ ਗਏ ਅਧਿਕਾਰਕ ਬਿਆਨ ਵਿੱਚ ਦਿੱਤੀ ਗਈ।