ਚੰਡੀਗੜ੍ਹ :- ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਜਾਰੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮੀਂਹ ਹੋਰ ਤੇਜ਼ ਹੋ ਸਕਦਾ ਹੈ, ਜਿਸ ਕਾਰਨ ਸਥਿਤੀ ਗੰਭੀਰ ਹੋ ਸਕਦੀ ਹੈ।