ਚੰਡੀਗੜ੍ਹ :- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਸ਼ਨ ਰੁਜ਼ਗਾਰ ਤਹਿਤ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਸਮਾਗਮ ਚੰਡੀਗੜ੍ਹ ਦੇ ਸੈਕਟਰ-35 ਵਿੱਚ ਸਥਾਨਕ ਸਰਕਾਰ ਵਿਭਾਗ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਾਨ ਖ਼ੁਦ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਸਨ।
“55,201 ਨੌਕਰੀਆਂ ਨੌਜਵਾਨਾਂ ਨੂੰ ਮਿਲ ਚੁੱਕੀਆਂ” – ਮਾਨ