ਚੰਡੀਗੜ੍ਹ :- ਪੰਜਾਬੀ ਸਿਨੇਮਾ ਅਤੇ ਕਾਮੇਡੀ ਦੀ ਦੁਨੀਆ ਵਿੱਚ ਆਪਣਾ ਅਲੱਗ ਅਸਥਾਨ ਬਣਾਉਣ ਵਾਲੇ ਜਸਵਿੰਦਰ ਸਿੰਘ ਭੱਲਾ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਫੋਰਟਿਸ ਹਸਪਤਾਲ, ਸੈਕਟਰ-62, ਮੁਹਾਲੀ ਵਿੱਚ ਆਖਰੀ ਸਾਹ ਲਿਆ। ਲੰਬੇ ਸਮੇਂ ਤੋਂ ਬਿਮਾਰ ਰਹਿ ਚੁੱਕੇ ਭੱਲਾ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਬਲੌਂਗੀ ਸ਼ਮਸ਼ਾਨਘਾਟ, ਮੁਹਾਲੀ ਵਿੱਚ ਕੀਤਾ ਜਾਵੇਗਾ।
ਸਿੱਖਿਆ ਅਤੇ ਸ਼ੁਰੂਆਤੀ ਜੀਵਨ