ਚਮੋਲੀ :- ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਥਰਾਲੀ ਵਿੱਚ ਸ਼ੁੱਕਰਵਾਰ ਦੇਰ ਰਾਤ ਬੱਦਲ ਫਟ ਗਿਆ। ਇਹ ਘਟਨਾ ਅੱਧੀ ਰਾਤ ਦੇ ਕਰੀਬ ਵਾਪਰੀ। ਨੇੜਲੇ ਸਾਗਵਾੜਾ ਅਤੇ ਚੇਪਡਨ ਪਿੰਡਾਂ ਨੂੰ ਭਾਰੀ ਨੁਕਸਾਨ ਹੋਇਆ।