ਚੰਡੀਗੜ੍ਹ :- ਜਲਾਲਾਬਾਦ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਬੀਐਸਐਫ ਅਤੇ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਦੋ ਪੈਕੇਟਾਂ ਵਿੱਚ ਪੈਕ ਕੀਤੀ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ।