ਚੰਡੀਗੜ੍ਹ :- ਅਗਸਤ ਦੇ ਦੂਜੇ ਹਫ਼ਤੇ ਤੋਂ ਪੰਜਾਬ ਵਿੱਚ ਮਾਨਸੂਨ ਲਗਾਤਾਰ ਸਰਗਰਮ ਹੈ। ਪਿਛਲੇ ਪੰਦਰਾਂ ਦਿਨਾਂ ਤੋਂ ਰੋਜ਼ਾਨਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਸ਼ਨੀਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਮੌਨਸੂਨੀ ਬਾਰਿਸ਼ ਹੋਈ।