Homeਪੰਜਾਬਨੀਰੂ ਬਾਜਵਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ

ਨੀਰੂ ਬਾਜਵਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ

WhatsApp Group Join Now
WhatsApp Channel Join Now

ਅੰਮ੍ਰਿਤਸਰ :- ਪੰਜਾਬ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਦੇਰ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਮਾਤਾ ਅਤੇ ਬੇਟੀਆਂ ਸਮੇਤ ਹਾਜ਼ਰੀ ਭਰ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟ ਕੀਤੀ। ਇਸ ਦੌਰਾਨ ਉਹਨਾਂ ਨੇ ਫ਼ਿਲਮ ‘ਜਵਾਕ’ ਨਾਲ ਸੰਬੰਧਿਤ ਬਾਲ ਕਲਾਕਾਰਾਂ ਨਾਲ ਮਿਲ ਕੇ ਪਰਿਕਰਮਾ ਕੀਤੀ ਅਤੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ। ਉਹਨਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਇਸ ਤੋਂ ਪਹਿਲਾਂ ਉਹ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨ ‘ਤੇ ਵੀ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰ ਚੁੱਕੀ ਸੀ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle