ਨਵੀਂ ਦਿੱਲੀ :- ਸਥਾਨਕ ਮੀਡੀਆ ਮੁਤਾਬਕ, 26 ਜੂਨ ਤੋਂ ਪਾਕਿਸਤਾਨ ਵਿੱਚ ਲਗਾਤਾਰ ਹੋ ਰਹੀ ਮਾਨਸੂਨੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ। ਘੱਟੋ-ਘੱਟ 788 ਲੋਕਾਂ ਦੀ ਮੌਤ ਹੋ ਗਈ ਹੈ ਅਤੇ 1,000 ਤੋਂ ਵੱਧ ਜ਼ਖਮੀ ਹੋਏ ਹਨ।
ਮਰਨ ਵਾਲਿਆਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ