ਚੰਡੀਗੜ੍ਹ :- ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਆਪਣੀ ਜ਼ਿੰਦਗੀ ਦੇ ਸਭ ਤੋਂ ਖ਼ਾਸ ਪਲ ਦਾ ਐਲਾਨ ਕੀਤਾ ਹੈ। ਇਹ ਜੋੜਾ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਦੀ ਤਿਆਰੀ ਵਿੱਚ ਹੈ।