ਨਵੀਂ ਦਿੱਲੀ :- ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ ਅਤੇ ਆਲੇ-ਦੁਆਲੇ 13 ਥਾਵਾਂ ‘ਤੇ ਛਾਪੇ ਮਾਰੇ। ਇਹ ਕਾਰਵਾਈ ਹਸਪਤਾਲਾਂ ਦੇ ਨਿਰਮਾਣ ਪ੍ਰੋਜੈਕਟਾਂ ‘ਚ ਆਰਥਿਕ ਗੜਬੜੀਆਂ ਦੇ ਦੋਸ਼ਾਂ ਸਬੰਧੀ ਮਨੀ ਲਾਂਡਰਿੰਗ ਜਾਂਚ ਦਾ ਹਿੱਸਾ ਹੈ।