Homeਸਰਕਾਰੀ ਖ਼ਬਰਾਂਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26...

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

WhatsApp Group Join Now
WhatsApp Channel Join Now

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ।

ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle