ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਇੱਕ ਖੌਫ਼ਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਰਜਨੀ ਸ਼ਰਮਾ ਨੇ ਆਪਣੇ ਪ੍ਰੇਮੀ ਸੋਨੂ ਸ਼ਰਮਾ ਨਾਲ ਮਿਲ ਕੇ ਪਤੀ ਮਣੀ ਸ਼ਰਮਾ ਦਾ ਕਤਲ ਕਰ ਦਿੱਤਾ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਇਨ੍ਹਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।