ਚੰਡੀਗੜ੍ਹ :- ਪੰਜਾਬ ਸਰਕਾਰ ਨੇ ਲਾਇਸੈਂਸ ਘੁਟਾਲੇ ਦੇ ਮਾਮਲੇ ਵਿੱਚ ਸਸਪੈਂਡ ਕੀਤੇ ਗਏ ਸਾਬਕਾ ਚੀਫ਼ ਵਿਜੀਲੈਂਸ ਐਸਪੀਐਸ ਪਰਮਾਰ ਨੂੰ ਮੁੜ ਅਹੁਦੇ ‘ਤੇ ਬਹਾਲ ਕਰ ਦਿੱਤਾ ਹੈ। ਪਰਮਾਰ ਨੂੰ 25 ਅਪ੍ਰੈਲ 2025 ਨੂੰ ਮੁਅੱਤਲ ਕੀਤਾ ਗਿਆ ਸੀ। ਉਨ੍ਹਾਂ ਦੇ ਨਾਲ ਵਿਜੀਲੈਂਸ ਬਿਊਰੋ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (SSP) ਸਵਰਨਜੀਤ ਸਿੰਘ ਅਤੇ ਸਹਾਇਕ ਇੰਸਪੈਕਟਰ ਜਨਰਲ (AIG) ਹਰਪ੍ਰੀਤ ਸਿੰਘ ਨੂੰ ਵੀ ਨਿਲੰਬਿਤ ਕੀਤਾ ਗਿਆ ਸੀ।