Homeਪੰਜਾਬਮੋਹਾਲੀ 'ਚ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ ਮੁੱਖ ਮੰਤਰੀ ਮਾਨ

ਮੋਹਾਲੀ ‘ਚ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ ਮੁੱਖ ਮੰਤਰੀ ਮਾਨ

WhatsApp Group Join Now
WhatsApp Channel Join Now

ਮੋਹਾਲੀ :- ਪੰਜਾਬ ਸਰਕਾਰ ਦੇ ‘ਮਿਸ਼ਨ ਰੁਜ਼ਗਾਰ’ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੋਹਾਲੀ ਦੇ ਵਿਕਾਸ ਭਵਨ ਆਡੀਟੋਰੀਅਮ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਲਈ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਸਮਾਗਮ ਵਿੱਚ ਉਹ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle