Homeਸਰਕਾਰੀ ਖ਼ਬਰਾਂਪੰਜਾਬ ਸਰਕਾਰਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ...

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਜ ਮਿਤੀ 10 ਸਤੰਬਰ, 2026 ਨੂੰ ਬਾਕੀ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle