ਨਵੀਂ ਦਿੱਲੀ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਤੰਬਰ ਮਹੀਨੇ ਵਿੱਚ ਨਾ ਤਾਂ ਅਮਰੀਕਾ ਜਾਣਗੇ ਅਤੇ ਨਾ ਹੀ ਸੰਯੁਕਤ ਰਾਸ਼ਟਰ ਮਹਾਸਭਾ ਦੇ ਸਾਲਾਨਾ ਉੱਚ-ਪੱਧਰੀ ਸੈਸ਼ਨ ਵਿੱਚ ਸ਼ਿਰਕਤ ਕਰਨਗੇ। ਭਾਰਤ ਵੱਲੋਂ ਸੰਭਾਵਨਾ ਹੈ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ ਮਹੱਤਵਪੂਰਨ ਮੰਚ ‘ਤੇ ਦੇਸ਼ ਦੀ ਨੁਮਾਇੰਦਗੀ ਕਰਨਗੇ।