ਪਹਿਲਾਂ ਦੋ ਵਾਰ ਜਾਰੀ ਕੀਤੀ ਜਾ ਚੁੱਕੀ ਹੈ ਰਾਸ਼ੀ
ਜ਼ਿਕਰਯੋਗ ਹੈ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਇਸ ਤੋਂ ਪਹਿਲਾਂ ਪਹਿਲੀ ਕਿਸ਼ਤ 1 ਜੁਲਾਈ 2026 ਨੂੰ ਜਾਰੀ ਕੀਤੀ ਗਈ ਸੀ, ਜਦਕਿ ਦੂਜੀ ਕਿਸ਼ਤ 1 ਅਕਤੂਬਰ 2026 ਨੂੰ ਮਹਿਲਾਵਾਂ ਦੇ ਖਾਤਿਆਂ ਵਿੱਚ ਭੇਜੀ ਗਈ ਸੀ। ਹੁਣ ਅਬੋਹਰ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਅਗਲੀ ਕਿਸ਼ਤ ਜਾਰੀ ਕੀਤੀ ਜਾਵੇਗੀ।