ਚੰਡੀਗੜ੍ਹ :- ਪੰਜਾਬ ਸਰਕਾਰ ਨੇ ਸੂਬੇ ਦੇ 9 ਫੋਕਲ ਪੁਆਇੰਟਾਂ ਦੇ ਵਿਕਾਸ ਲਈ ਕੁੱਲ 99.19 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਸ ਵਿੱਚੋਂ ਜਲੰਧਰ ਦੇ 19 ਵਿਕਾਸ ਕੰਮਾਂ ਲਈ ਨਗਰ ਨਿਗਮ ਨੂੰ 7.83 ਕਰੋੜ ਰੁਪਏ ਦਿੱਤੇ ਗਏ ਹਨ।