ਚੰਡੀਗੜ੍ਹ :- ਸੰਸਦ ਸੰਜੀਵ ਅਰੋੜਾ ਦੇ ਅਸਤੀਫੇ ਕਾਰਨ ਖਾਲੀ ਹੋਈ ਰਾਜ ਸਭਾ ਦੀ ਸੀਟ ਲਈ ਉਪਚੁਣਾਵ 24 ਅਕਤੂਬਰ ਨੂੰ ਕਰਵਾਏ ਜਾਣਗੇ ਨਾਲ ਹੀ ਇਸ ਦਿਨ ਹੀ ਮਤਗਣਨਾ ਵੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਜੂਨ 2025 ਵਿੱਚ ਲੁਧਿਆਣਾ ਵੈਸਟ ਵਿਧਾਨ ਸਭਾ ਉਪ-ਚੋਣ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਉਨ੍ਹਾਂ ਦਾ ਅਸਤੀਫ਼ਾ ਰਾਜ ਸਭਾ ਚੇਅਰਮੈਨ ਜਗਦੀਪ ਧਨਖੜ ਨੇ ਸਵੀਕਾਰ ਕਰ ਲਿਆ ਸੀ m