ਅੰਮ੍ਰਿਤਸਰ :- ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਆਪਣੇ ਨਵੇਂ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ।
ਪਾਰਟੀ ਪ੍ਰਧਾਨ ਦਾ ਸੰਦੇਸ਼
ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ ਅਤੇ ਪ੍ਰਾਰਥਨਾ ਕੀਤੀ ਕਿ ਅਕਾਲ ਪੁਰਖ ਸਾਰੇ ਉੱਤੇ ਆਪਣਾ ਮਿਹਰ ਭਰਿਆ ਹੱਥ ਰੱਖੇ।
ਪੰਥ ਅਤੇ ਪੰਜਾਬ ਦੀ ਸੇਵਾ
ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਸਲਾਹ ਦਿੱਤੀ ਕਿ ਉਹ ਪੰਥ ਅਤੇ ਪੰਜਾਬ ਦੀ ਸੇਵਾ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਦਿਓ ਅਤੇ ਸੇਵਾ ਦਾ ਬਲ ਬਖ਼ਸ਼ਿਸ਼ ਹੋਵੇ।