ਲੁਧਿਆਣਾ :- ਸ਼ਹਿਰ ਦੇ ਮਸ਼ਹੂਰ ਵੇਰਕਾ ਮਿਲਕ ਪਲਾਂਟ ਵਿੱਚ ਅੱਜ ਸਵੇਰੇ ਅਚਾਨਕ ਭਿਆਨਕ ਧਮਾਕਾ ਹੋਇਆ, ਜਿਸ ਨਾਲ ਪੂਰੇ ਯੂਨਿਟ ਵਿੱਚ ਹਫੜਾ-ਦਫੜੀ ਮਚ ਗਈ। ਧਮਾਕਾ ਪਲਾਂਟ ਦੇ ਏਅਰ ਹੀਟਰ ਸੈਕਸ਼ਨ ਵਿੱਚ ਹੋਇਆ ਦੱਸਿਆ ਜਾ ਰਿਹਾ ਹੈ, ਜਿਸਦੀ ਆਵਾਜ਼ ਦੂਰ ਤੱਕ ਸੁਣੀ ਗਈ।