ਚੰਡੀਗੜ੍ਹ :- ਪਿਛਲੇ ਪੰਜ ਦਿਨਾਂ ਤੋਂ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਹੋ ਰਿਹਾ ਹੈ। ਮੌਸਮ ਵਿਗਿਆਨੀਆਂ ਨੇ ਅਗਲੇ ਤਿੰਨ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।