ਚੰਡੀਗੜ੍ਹ ‘ਚ 27 ਜਨਵਰੀ ਨੂੰ ਸਕੂਲਾਂ ਲਈ ਛੁੱਟੀ ਦਾ ਐਲਾਨ

ਚੰਡੀਗੜ੍ਹ :- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 27 ਜਨਵਰੀ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਗਣਤੰਤਰ ਦਿਵਸ ਦੇ ਸਮਾਰੋਹਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਰੀਹਰਸਲਾਂ ਅਤੇ ਪਰੇਡ ਕਾਰਨ ਦਿੱਤੀ ਗਈ ਛੂਟਪ੍ਰਸ਼ਾਸਨਕ ਅਧਿਕਾਰੀਆਂ ਮੁਤਾਬਕ 26 ਜਨਵਰੀ ਨੂੰ ਹੋਏ ਗਣਤੰਤਰ ਦਿਵਸ ਸਮਾਗਮਾਂ ਦੌਰਾਨ … Continue reading ਚੰਡੀਗੜ੍ਹ ‘ਚ 27 ਜਨਵਰੀ ਨੂੰ ਸਕੂਲਾਂ ਲਈ ਛੁੱਟੀ ਦਾ ਐਲਾਨ