ਬਾਦਸ਼ਾਹ ਦੇ ਕਲੱਬ ਬੰਬ ਧਮਾਕੇ ਮਾਮਲੇ ‘ਚ ਵੱਡੀ ਗ੍ਰਿਫ਼ਤਾਰੀ

ਚੰਡੀਗੜ੍ਹ :- ਚੰਡੀਗੜ੍ਹ ‘ਚ ਰੈਪਰ ਬਾਦਸ਼ਾਹ ਦੇ ਨਾਈਟ ਕਲੱਬ ਬਾਹਰ ਹੋਏ 2024 ਦੇ ਬੰਬ ਧਮਾਕੇ ਮਾਮਲੇ ਵਿੱਚ ਜਾਂਚ ਦੌਰਾਨ ਵੱਡੀ ਤਰੱਕੀ ਸਾਹਮਣੇ ਆਈ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਪੰਜਾਬ ਦੇ ਫਰੀਦਕੋਟ ਤੋਂ ਦੀਪਕ ਨਾਮਕ ਇੱਕ ਸ਼ਖ਼ਸ ਨੂੰ ਕਾਬੂ ਕੀਤਾ ਹੈ, ਜੋ ਕਿ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ। … Continue reading ਬਾਦਸ਼ਾਹ ਦੇ ਕਲੱਬ ਬੰਬ ਧਮਾਕੇ ਮਾਮਲੇ ‘ਚ ਵੱਡੀ ਗ੍ਰਿਫ਼ਤਾਰੀ