ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹੇ, ਚੰਡੀਗੜ੍ਹ ਦੇ ਬਾਪੂਧਾਮ ਅਤੇ ਕਿਸ਼ਨਗੜ੍ਹ ਵਿੱਚ ਡੁੱਬਣ ਦਾ ਖ਼ਤਰਾ

ਚੰਡੀਗੜ੍ਹ :- ਚੰਡੀਗੜ੍ਹ ਅਤੇ ਇਸ ਦੇ ਨੇੜਲੇ ਇਲਾਕਿਆਂ ਵਿੱਚ ਅੱਜ ਸਵੇਰੇ ਤੋਂ ਲਗਾਤਾਰ ਤੇਜ਼ ਮੀਂਹ ਪੈ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਬਾਰਿਸ਼ ਹੋਣ ਨਾਲ ਸੁਖਨਾ ਝੀਲ ਦਾ ਪਾਣੀ ਤੇਜ਼ੀ ਨਾਲ ਵਧ ਰਿਹਾ ਹੈ। ਇਸ ਕਰਕੇ ਪ੍ਰਸ਼ਾਸਨ ਨੇ ਝੀਲ ਦੇ ਫਲੱਡ ਗੇਟ ਖੋਲ੍ਹਣ ਦਾ ਫੈਸਲਾ ਕੀਤਾ। ਪਾਣੀ ਦਾ ਪੱਧਰ ਖ਼ਤਰੇ ਦੀ ਲਿਮਟ ਦੇ ਨੇੜੇ … Continue reading ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹੇ, ਚੰਡੀਗੜ੍ਹ ਦੇ ਬਾਪੂਧਾਮ ਅਤੇ ਕਿਸ਼ਨਗੜ੍ਹ ਵਿੱਚ ਡੁੱਬਣ ਦਾ ਖ਼ਤਰਾ