ਦਿੱਲੀ ਵਿੱਚ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਨਵੀਂ ਦਿੱਲੀ :- ਦਿੱਲੀ ਵਿੱਚ ਬੰਬ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਸ਼ਨੀਵਾਰ ਨੂੰ ਵੀ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਡੀਪੀਐਸ ਦਵਾਰਕਾ ਸਮੇਤ ਕਈ ਸਕੂਲ ਨਿਸ਼ਾਨੇ ’ਤੇ ਤਾਜ਼ਾ ਮਾਮਲੇ ਵਿੱਚ ਡੀਪੀਐਸ ਦਵਾਰਕਾ, ਕ੍ਰਿਸ਼ਨਾ ਮਾਡਲ ਪਬਲਿਕ ਸਕੂਲ ਅਤੇ ਸਰਵੋਦਿਆ ਵਿਦਿਆਲਿਆ ਸਮੇਤ … Continue reading ਦਿੱਲੀ ਵਿੱਚ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ