ਬੀਐਮਡਬਲਯੂ ਦੀ ਟੱਕਰ ਨਾਲ ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਦੀ ਮੌਤ ਮਾਮਲੇ ਚ ਵੱਡੀ ਅੱਪਡੇਟ, ਦੋਸ਼ੀ ਔਰਤ ਹਿਰਾਸਤ ਵਿੱਚ

ਨਵੀਂ ਦਿੱਲੀ :- ਦਿੱਲੀ ਕੈਂਟ ਪੁਲਿਸ ਸਟੇਸ਼ਨ ਖੇਤਰ ਵਿੱਚ ਹੋਏ ਹਾਦਸੇ ‘ਚ ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਮੌਤ ਮਗਰੋਂ ਪੁਲਿਸ ਨੇ ਦੋਸ਼ੀ ਔਰਤ ਗਗਨਪ੍ਰੀਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰੂਗ੍ਰਾਮ ਦੀ ਰਹਿਣ ਵਾਲੀ ਦੋਸ਼ਣ ਨੂੰ ਇਲਾਜ ਮਗਰੋਂ ਹਸਪਤਾਲ ਤੋਂ ਛੁੱਟੀ ਮਿਲੀ, ਜਿਸ ਤੋਂ ਬਾਅਦ ਉਸਨੂੰ ਪੁਲਿਸ … Continue reading ਬੀਐਮਡਬਲਯੂ ਦੀ ਟੱਕਰ ਨਾਲ ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਦੀ ਮੌਤ ਮਾਮਲੇ ਚ ਵੱਡੀ ਅੱਪਡੇਟ, ਦੋਸ਼ੀ ਔਰਤ ਹਿਰਾਸਤ ਵਿੱਚ