ਭਾਰੀ ਮੀਂਹ ਕਾਰਨ ਡਿੱਗੀ ਘਰ ਦੀ ਦੀਵਾਰ, ਸੱਤ ਲੋਕਾਂ ਦੀ ਮੌਤ, ਇੱਕ ਜ਼ਖ਼ਮੀ

ਨਵੀਂ ਦਿੱਲੀ: ਦਿੱਲੀ ਵਿੱਚ ਬੀਤੀ ਰਾਤ ਤੋਂ ਹੋ ਰਹੀ ਲਗਾਤਾਰ ਭਾਰੀ ਮੀਂਹ ਕਾਰਨ ਸ਼ਨੀਵਾਰ ਸਵੇਰੇ ਦੱਖਣ-ਪੂਰਬੀ ਦਿੱਲੀ ਵਿੱਚ ਜੈਤਪੁਰ ਵਿਖੇ ਇੱਕ ਦੁਖਦਾਈ ਘਟਨਾ ਵਾਪਰੀ ਜਿਸ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਇੱਥੇ ਇੱਕ ਪੁਰਾਣੇ ਘਰ ਦੀ ਦੀਵਾਰ ਡਿੱਗਣ ਕਾਰਨ ਅੱਠ ਲੋਕ ਮਲਬੇ ਹੇਠ ਦੱਬ ਗਏ, ਜਿਨ੍ਹਾਂ ਵਿੱਚੋਂ ਸੱਤ ਦੀ ਮੌਤ ਹੋ ਗਈ ਤੇ ਇੱਕ … Continue reading ਭਾਰੀ ਮੀਂਹ ਕਾਰਨ ਡਿੱਗੀ ਘਰ ਦੀ ਦੀਵਾਰ, ਸੱਤ ਲੋਕਾਂ ਦੀ ਮੌਤ, ਇੱਕ ਜ਼ਖ਼ਮੀ