Homeਸਰਕਾਰੀ ਖ਼ਬਰਾਂਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

WhatsApp Group Join Now
WhatsApp Channel Join Now
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ  ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ  3 ਜੁਲਾਈ 2026  ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle