ਹਰਿਆਣਾ :- ਮਨਿਸ਼ਾ ਨਾਂ ਦੀ ਕੁੜੀ ਦੇ ਕਤਲ ਮਾਮਲੇ ਤੋਂ ਬਾਅਦ ਇਲਾਕੇ ਵਿੱਚ ਵਧ ਰਹੇ ਤਣਾਅ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਚਰਖੀ ਦਾਦਰੀ ਅਤੇ ਭਿਵਾਨੀ ਜ਼ਿਲ੍ਹਿਆਂ ਵਿੱਚ ਮੰਗਲਵਾਰ ਦੁਪਹਿਰ 2 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਬਲਕ SMS ਸੇਵਾਵਾਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।