ਹਰਿਆਣਾ :- ਭਾਰਤੀ ਚੋਣ ਕਮਿਸ਼ਨ (ECI) ਨੇ ਉਨ੍ਹਾਂ ਰਾਜਨੀਤਿਕ ਪਾਰਟੀਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਨੇ ਪਿਛਲੇ 10 ਸਾਲਾਂ ਵਿੱਚ ਕੋਈ ਚੋਣ ਨਹੀਂ ਲੜੀ। ਲੋਕ ਪ੍ਰਤੀਨਿਧਤਾ ਐਕਟ 1961 ਦੇ ਤਹਿਤ, ਅਜਿਹੀਆਂ ਪਾਰਟੀਆਂ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ।