ਹਰਿਆਣਾ – ADGP ਨੇ ਕੀਤੀ ਖੁਦਕੁਸ਼ੀ!

ਹਰਿਆਣਾ :- ਹਰਿਆਣਾ ਕੈਡਰ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ–11 ’ਚ ਸਥਿਤ ਆਪਣੇ ਸਰਕਾਰੀ ਨਿਵਾਸ ਨੰਬਰ 116 ’ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਖ਼ਬਰ ਮਿਲਦੇ ਹੀ ਚੰਡੀਗੜ੍ਹ ਤੇ ਹਰਿਆਣਾ ਪੁਲਿਸ ਵਿਭਾਗ ’ਚ ਹੜਕੰਪ ਮਚ ਗਿਆ। ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਪਤਨੀ … Continue reading ਹਰਿਆਣਾ – ADGP ਨੇ ਕੀਤੀ ਖੁਦਕੁਸ਼ੀ!