ਹਰਿਆਣਵੀ ਸਟਾਰ ਸਪਨਾ ਚੌਧਰੀ ਦੀ ਮਾਂ ਨੀਲਮ ਚੌਧਰੀ ਦਾ ਦੇਹਾਂਤ

ਹਰਿਆਣਾ :- ਹਰਿਆਣਵੀ ਗਾਇਕਾ ਅਤੇ ਡਾਂਸਰ ਸਪਨਾ ਚੌਧਰੀ ਦੀ ਮਾਂ ਨੀਲਮ ਚੌਧਰੀ ਦਾ 2 ਅਕਤੂਬਰ ਨੂੰ ਗੁਰੂਗ੍ਰਾਮ ਦੇ ਨਿੱਜੀ ਹਸਪਤਾਲ ‘ਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਸਤੰਬਰ ਦੇ ਅਖੀਰ ਵਿੱਚ ਸਿਹਤ ਵਿਗੜਣ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਸੀ। ਡਾਕਟਰਾਂ ਦੇ ਇਲਾਜ ਅਤੇ ਪਰਿਵਾਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਅੱਜ ਸਵੇਰੇ ਉਹ ਜ਼ਿੰਦਗੀ ਦੀ … Continue reading ਹਰਿਆਣਵੀ ਸਟਾਰ ਸਪਨਾ ਚੌਧਰੀ ਦੀ ਮਾਂ ਨੀਲਮ ਚੌਧਰੀ ਦਾ ਦੇਹਾਂਤ