ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ’ਚ ਸਟੀਲ ਫੈਕਟਰੀ ਭੱਠੀ ਫਟਣ ਨਾਲ 7 ਮਜ਼ਦੂਰਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ

ਛੱਤੀਸਗੜ੍ਹ :- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ ਤੋਂ ਇਕ ਦਰਦਨਾਕ ਉਦਯੋਗਿਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵੀਰਵਾਰ ਨੂੰ ਇੱਕ ਨਿੱਜੀ ਸਟੀਲ ਫੈਕਟਰੀ ਵਿੱਚ ਕੋਲੇ ਨਾਲ ਚੱਲਣ ਵਾਲੀ ਭੱਠੀ ਅਚਾਨਕ ਫਟ ਗਈ। ਇਸ ਭਿਆਨਕ ਧਮਾਕੇ ਵਿੱਚ ਘੱਟੋ-ਘੱਟ ਸੱਤ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਈ ਹੋਰ ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ। … Continue reading ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ’ਚ ਸਟੀਲ ਫੈਕਟਰੀ ਭੱਠੀ ਫਟਣ ਨਾਲ 7 ਮਜ਼ਦੂਰਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ