ਮਹਾਰਾਸ਼ਟਰ :- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਸ਼ਾਹਪੁਰ ਇਲਾਕੇ ਵਿੱਚ ਗਣਪਤੀ ਵਿਸਰਜਨ ਦੌਰਾਨ ਭਰੰਗੀ ਨਦੀ ਦੇ ਗਣੇਸ਼ ਘਾਟ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਆਸਣਗਾਓਂ ਮੁੰਡੇਵਾੜੀ ਵਿਖੇ ਵਿਸਰਜਨ ਸਮੇਂ ਪੰਜ ਲੋਕ ਪਾਣੀ ਵਿੱਚ ਡੁੱਬ ਗਏ। ਇਨ੍ਹਾਂ ਵਿੱਚੋਂ ਦੋ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।