ਏਸ਼ੀਆ ਕੱਪ – ਭਾਰਤ-ਪਾਕਿਸਤਾਨ ਮੈਚ ਤੇ ਸਰਕਾਰ ਦਾ ਵੱਡਾ ਫ਼ੈਸਲਾ, ਦੇਖੋ ਖ਼ਬਰ…..

ਨਵੀਂ ਦਿੱਲੀ :- ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਪਾਕਿਸਤਾਨ ਨਾਲ ਦੁਵੱਲੇ ਕ੍ਰਿਕਟ ਸਬੰਧਾਂ ਨੂੰ ਬਹਾਲ ਨਹੀਂ ਕਰੇਗਾ। ਭਾਰਤੀ ਟੀਮ ਪਾਕਿਸਤਾਨ ਨਹੀਂ ਜਾਵੇਗੀ ਅਤੇ ਪਾਕਿਸਤਾਨੀ ਟੀਮ ਨੂੰ ਵੀ ਭਾਰਤ ਆਉਣ ਦੀ ਆਗਿਆ ਨਹੀਂ ਮਿਲੇਗੀ। ਹਾਲਾਂਕਿ, ਏਸ਼ੀਆ ਕੱਪ ਅਤੇ ਆਈਸੀਸੀ ਵਰਗੇ ਬਹੁ-ਰਾਸ਼ਟਰੀ ਟੂਰਨਾਮੈਂਟਾਂ ਨੂੰ ਇਸ ਨੀਤੀ ਤੋਂ ਵੱਖਰਾ ਰੱਖਿਆ ਗਿਆ ਹੈ। ਜੇਹੜੇ ਟੂਰਨਾਮੈਂਟ ਨਿਰਪੱਖ … Continue reading ਏਸ਼ੀਆ ਕੱਪ – ਭਾਰਤ-ਪਾਕਿਸਤਾਨ ਮੈਚ ਤੇ ਸਰਕਾਰ ਦਾ ਵੱਡਾ ਫ਼ੈਸਲਾ, ਦੇਖੋ ਖ਼ਬਰ…..