ਨਵੀਂ ਦਿੱਲੀ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗਊ ਹੱਤਿਆ ਮਾਮਲੇ ਦੇ ਦੋਸ਼ੀ ਆਸਿਫ਼ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਸੰਦੀਪ ਮੋਦਗਿਲ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਗਊ ਦੀ ਹੱਤਿਆ ਸਿਰਫ਼ ਇੱਕ ਅਪਰਾਧ ਨਹੀਂ, ਸਗੋਂ ਸਮਾਜਿਕ ਸਦਭਾਵਨਾ ਅਤੇ ਜਨਤਕ ਸ਼ਾਂਤੀ ਲਈ ਵੀ ਗੰਭੀਰ ਖ਼ਤਰਾ ਹੈ।