ਬਾਲੀਵੁੱਡ ਅਦਾਕਾਰ ਪੰਕਜ ਧੀਰ ਦਾ ਦੇਹਾਂਤ!

ਚੰਡੀਗੜ੍ਹ :- ਮਨੋਰੰਜਨ ਦੁਨੀਆ ਵਿੱਚ ਅੱਜ ਦੁਖਦ ਖਬਰ ਆਈ ਹੈ। ਪ੍ਰਸਿੱਧ ਬਾਲੀਵੁੱਡ ਅਦਾਕਾਰ ਪੰਕਜ ਧੀਰ ਨੇ 68 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ, ਪੰਕਜ ਕੁਝ ਸਾਲਾਂ ਤੋਂ ਕੈਂਸਰ ਨਾਲ ਲੜ ਰਹੇ ਸਨ ਅਤੇ ਅੰਤ ਵਿੱਚ ਇਹ ਜੰਗ ਉਹ ਹਾਰ ਗਏ। ਉਨ੍ਹਾਂ ਦੇ ਦਿਹਾਂਤ ਨਾਲ ਫਿਲਮ ਅਤੇ ਟੈਲੀਵਿਜ਼ਨ ਇੰਡਸਟਰੀ … Continue reading ਬਾਲੀਵੁੱਡ ਅਦਾਕਾਰ ਪੰਕਜ ਧੀਰ ਦਾ ਦੇਹਾਂਤ!