ਹੜ੍ਹਾਂ ਦੀ ਮਾਰ ਹੇਠ ਆਏ ਹਿਮਾਚਲ ਲਈ ਕੇਂਦਰ ਸਰਕਾਰ ਵੱਲੋਂ 1500 ਕਰੋੜ ਦਾ ਰਾਹਤ ਪੈਕੇਜ ਜ਼ਾਰੀ!

ਹਿਮਾਚਲ ਪ੍ਰਦੇਸ਼ :- ਹਿਮਾਚਲ ਪ੍ਰਦੇਸ਼ ਵਿੱਚ ਆਈ ਕੁਦਰਤੀ ਆਫ਼ਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪਹੁੰਚੇ। ਉਨ੍ਹਾਂ ਨੇ ਹਵਾਈ ਜ਼ਾਇਜ਼ੇ ਰਾਹੀਂ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਇਸ ਮੌਕੇ ਉਨ੍ਹਾਂ ਨੇ ਰਾਹਤ ਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਇਸ … Continue reading ਹੜ੍ਹਾਂ ਦੀ ਮਾਰ ਹੇਠ ਆਏ ਹਿਮਾਚਲ ਲਈ ਕੇਂਦਰ ਸਰਕਾਰ ਵੱਲੋਂ 1500 ਕਰੋੜ ਦਾ ਰਾਹਤ ਪੈਕੇਜ ਜ਼ਾਰੀ!