ਜੈਪੁਰ ਦੇ ਐਸਐਮਐਸ ਹਸਪਤਾਲ ਦੇ ਆਈਸੀਯੂ ਵਿੱਚ ਅੱਗ ਦੀ ਦਹਿਸ਼ਤ, 8 ਮਰੀਜ਼ਾਂ ਦੀ ਮੌਤ

ਜੈਪੁਰ :- ਜੈਪੁਰ ਦੇ ਸਵਾਈ ਮਾਨ ਸਿੰਘ (ਐਸਐਮਐਸ) ਹਸਪਤਾਲ ਦੇ ਟਰਾਮਾ ਸੈਂਟਰ ਦੇ ਆਈਸੀਯੂ ਵਾਰਡ ਵਿੱਚ ਅੱਗ ਲੱਗਣ ਨਾਲ 8 ਮਰੀਜ਼ਾਂ ਦੀ ਜਾਨ ਚਲੀ ਗਈ। ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਚਾਰ ਪੁਰਸ਼ ਸ਼ਾਮਲ ਹਨ। ਹਸਪਤਾਲ ਪ੍ਰਬੰਧਨ ਅਨੁਸਾਰ, ਸ਼ਾਰਟ ਸਰਕਟ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਜ਼ਹਿਰੀਲਾ ਧੂੰਆਂ ਨਿਕਲਣ ਨਾਲ ਹਾਲਤ ਹੋਰ ਗੰਭੀਰ ਹੋ ਗਈ। … Continue reading ਜੈਪੁਰ ਦੇ ਐਸਐਮਐਸ ਹਸਪਤਾਲ ਦੇ ਆਈਸੀਯੂ ਵਿੱਚ ਅੱਗ ਦੀ ਦਹਿਸ਼ਤ, 8 ਮਰੀਜ਼ਾਂ ਦੀ ਮੌਤ