ਮੁੰਬਈ ਵਿੱਚ ਭਾਰੀ ਮੀਂਹ ਨਾਲ ਮਚੀ ਤਬਾਹੀ, ਜ਼ਮੀਨ ਖਿਸਕਣ ਨਾਲ 2 ਦੀ ਮੌਤ, 4 ਜ਼ਖਮੀ

ਮੁੰਬਈ :- ਮੁੰਬਈ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਨੇ ਸ਼ਹਿਰ ਦਾ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਸ਼ਨੀਵਾਰ ਅੱਧੀ ਰਾਤ ਨੂੰ ਵਿਖਰੋਲੀ ਇਲਾਕੇ ਵਿੱਚ ਵਾਪਰੀ ਇੱਕ ਭਿਆਨਕ ਜ਼ਮੀਨ ਖਿਸਕਣ ਦੀ ਘਟਨਾ ਨੇ ਸਾਰੇ ਸ਼ਹਿਰ ਨੂੰ ਹਿਲਾ ਦਿੱਤਾ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਚਾਰ ਹੋਰ ਗੰਭੀਰ … Continue reading ਮੁੰਬਈ ਵਿੱਚ ਭਾਰੀ ਮੀਂਹ ਨਾਲ ਮਚੀ ਤਬਾਹੀ, ਜ਼ਮੀਨ ਖਿਸਕਣ ਨਾਲ 2 ਦੀ ਮੌਤ, 4 ਜ਼ਖਮੀ